Psalms 62:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਮੇਰਾ ਕਿਲ੍ਹਾ ਹੈ। ਪਰਮੇਸ਼ੁਰ ਮੈਨੂੰ ਬਚਾਉਂਦਾ ਹੈ। ਉੱਚੇ ਪਰਬਤਾਂ ਉੱਤੇ ਪਰਮੇਸ਼ੁਰ ਹੀ ਮੇਰਾ ਸੁਰੱਖਿਅਤ ਟਿਕਾਣਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹੋ ਹੀ ਮੇਰੀ ਚਟਾਨ ਅਤੇ ਮੇਰਾ ਬਚਾਓ ਹੈ, ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।