Psalms 62:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਲੋਕੋ, ਹਰ ਸਮੇਂ ਪਰਮੇਸ਼ੁਰ ਵਿੱਚ ਯਕੀਨ ਰੱਖੋ। ਪਰਮੇਸ਼ੁਰ ਨੂੰ ਤੁਹਾਡੀਆਂ ਮੁਸੀਬਤਾਂ ਬਾਰੇ ਦੱਸੋ। ਪਰਮੇਸ਼ੁਰ ਹੀ ਸਾਡਾ ਸੁਰੱਖਿਆ ਦਾ ਸਥਾਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।