Psalms 63:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਬੇਸਬਰੀ ਨਾਲ ਤੁਹਾਡਾ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਅਤੇ ਮੇਰਾ ਸ਼ਰੀਰ ਤੁਹਾਡੇ ਪਿਆਸੇ ਹਨ, ਜਿਵੇਂ ਬੰਜਰ ਜ਼ਮੀਨ ਪਾਣੀ ਤੋਂ ਬਿਨਾ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।