Psalms 63:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਤਲਵਾਰਾਂ ਨਾਲ ਮਾਰੇ ਜਾਣਗੇ। ਅਵਾਰਾ ਕੁੱਤੇ ਉਨ੍ਹਾਂ ਦੇ ਮੁਰਦਾ ਸਰੀਰਾਂ ਨੂੰ ਖਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ, ਓਹ ਗਿੱਦੜਾਂ ਦੇ ਹਿੱਸੇ ਆਉਣਗੇ।