Psalms 63:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਰਾਜਾ ਆਪਣੇ ਪਰਮੇਸ਼ੁਰ ਨਾਲ ਖੁਸ਼ ਹੋਵੇਗਾ। ਅਤੇ ਜਿਨ੍ਹਾਂ ਲੋਕਾਂ ਨੇ ਉਸਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਸੀ ਪਰਮੇਸ਼ੁਰ ਦੀ ਉਸਤਤਿ ਕਰਨਗੇ। ਕਿਉਂਕਿ, ਉਸ ਨੇ ਉਨ੍ਹਾਂ ਸਾਰੇ ਝੂਠਿਆਂ ਨੂੰ ਹਰਾ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਹ ਦੀ ਸੌਂਹ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਸ ਦੀ ਸਹੁੰ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।