Psalms 63:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਂ, ਮੈਂ ਤੁਹਾਨੂੰ ਤੁਹਾਡੇ ਮੰਦਰ ਵਿੱਚ ਵੇਖਿਆ ਹੈ। ਤੁਹਾਡੀ ਸ਼ਾਨ ਅਤੇ ਸ਼ਕਤੀ ਦੇਖੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਪਵਿੱਤਰ ਅਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਭਈ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ।