Psalms 63:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਪਿਆਰ ਜ਼ਿੰਦਗੀ ਨਾਲੋਂ ਬਿਹਤਰ ਹੈ। ਮੇਰੇ ਬੁਲ੍ਹ ਤੁਹਾਡੀ ਉਸਤਤਿ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।