Psalms 63:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਪਲੰਘ ਉੱਤੇ ਲੇਟਿਆ ਹੋਇਆ ਤੁਹਾਨੂੰ ਯਾਦ ਕਰਾਂਗਾ। ਮੈਂ ਤੁਹਾਨੂੰ ਅੱਧੀ ਰਾਤ ਵੇਲੇ ਯਾਦ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਮੈ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ, ਅਤੇ ਰਾਤ ਦੇ ਪਹਿਰਾਂ ਵਿੱਚ ਤੇਰਾ ਧਿਆਨ ਕਰਦਾ ਹਾਂ।