Psalms 63:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਚਮੁੱਚ ਤੁਸੀਂ ਮੇਰੀ ਸਹਾਇਤਾ ਕੀਤੀ। ਮੈਂ ਖੁਸ਼ ਹਾ ਕਿ ਤੁਸੀਂ ਮੇਰੀ ਰੱਖਿਆ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਤਾਂ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰਾ ਸਹਾਇਕ ਹੋਇਆ ਹੈਂ, ਤੇਰੇ ਖੰਭਾਂ ਦੀ ਛਾਂ ਹੇਠ ਮੈਂ ਜੈਕਾਰੇ ਗਜਾਵਾਂਗਾ।