Psalms 63:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਰੂਹ ਤੁਹਾਡੇ ਨਾਲ ਚੁੰਬੜੀ ਹੈ ਅਤੇ ਤੁਸੀਂ ਮੇਰਾ ਹੱਥ ਫ਼ੜਿਆ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਜੀ ਤੇਰੇ ਪਿੱਛੇ ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ।