Psalms 63:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਤਬਾਹ ਹੋ ਜਾਣਗੇ ਉਹ ਆਪਣੀ ਕਬਰਾਂ ਵਿੱਚ ਡੂੰਘੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲਿਆਂ ਥਾਂਵਾਂ ਵਿੱਚ ਚੱਲੇ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ, ਓਹ ਧਰਤੀ ਦੇ ਹੇਠਲੇ ਥਾਵਾਂ ਵਿੱਚ ਚੱਲੇ ਜਾਣਗੇ।