Psalms 64:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੇਰੀ ਗੱਲ ਸੁਣੋ। ਮੇਰੇ ਵੈਰੀਆਂ ਨੇ ਮੈਨੂੰ ਧਮਕਾਇਆ ਹੈ। ਉਨ੍ਹਾਂ ਕੋਲੋਂ ਮੇਰੀ ਜ਼ਿੰਦਗੀ ਨੂੰ ਬਚਾਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਮੇਰੀ ਫ਼ਰਿਆਦ ਦੀ ਅਵਾਜ਼ ਸੁਣ, ਮੇਰੀ ਜਾਨ ਨੂੰ ਵੈਰੀ ਦੇ ਡਰ ਤੋਂ ਛੁਡਾ।