Psalms 64:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਚੰਗਾ ਵਿਅਕਤੀ ਯਹੋਵਾਹ ਦੀ ਸੇਵਾ ਕਰਕੇ ਬਹੁਤ ਖੁਸ਼ ਹੁੰਦਾ ਹੈ ਉਹ ਪਰਮੇਸ਼ੁਰ ਉੱਤੇ ਨਿਰਭਰ ਹੈ। ਅਤੇ ਜਦੋਂ ਚੰਗੇ ਇਮਾਨਦਾਰ ਲੋਕ ਵੇਖਦੇ ਹਨ ਕਿ ਕੀ ਹੁੰਦਾ ਹੈ, ਉਹ ਯਹੋਵਾਹ ਦੀ ਉਸਤਤਿ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਵਡਿਆਈ ਕਰਨਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਯਹੋਵਾਹ ਵਿੱਚ ਅਨੰਦ ਹੋਵੇਗਾ, ਅਤੇ ਉਸ ਦੀ ਸ਼ਰਨ ਆਵੇਗਾ, ਅਤੇ ਸਾਰੇ ਸਿੱਧੇ ਮਨ ਵਾਲੇ ਯਹੋਵਾਹ ਦੀ ਵਡਿਆਈ ਕਰਨਗੇ।