Psalms 64:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਮੇਰੇ ਵੈਰੀਆਂ ਦੇ ਗੁਪਤ ਛੜਯਂਤਰਾਂ ਤੋਂ ਬਚਾਵੋ। ਮੈਨੂੰ ਉਨ੍ਹਾਂ ਬਦਕਾਰ ਲੋਕਾਂ ਕੋਲੋਂ ਛੁਪਾ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲ ਚਲ ਤੋਂ ਮੈਨੂੰ ਲੁਕਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,