Psalms 64:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਅਚਾਨਕ ਉਹ ਨਿਡਰ ਹੋਕੇ ਆਪਣੇ ਟਿਕਾਣਿਆ ਵਿੱਚੋਂ ਸਿੱਧੇ ਸਾਦੇ ਇਮਾਨਦਾਰ ਬੰਦਿਆਂ ਨੂੰ ਤੀਰ ਮਾਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਗੁਪਤ ਥਾਂਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਣਕ ਚਲਾਉਂਦੇ ਹਨ ਅਤੇ ਡਰਦੇ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਗੁਪਤ ਥਾਵਾਂ ਵਿੱਚ ਸੰਪੂਰਨ ਮਨੁੱਖ ਉੱਤੇ ਚਲਾਉਣ, ਓਹ ਅਚਾਨਕ ਚਲਾਉਂਦੇ ਹਨ ਅਤੇ ਡਰਦੇ ਨਹੀਂ।