Psalms 64:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਇੱਕ ਦੂਜੇ ਨੂੰ ਬੁਰਾ ਕਰਨ ਲਈ ਉਕਸਾਉਂਦੇ ਹਨ। ਉਹ ਆਪਣੇ ਫ਼ੰਦਿਆਂ ਨੂੰ ਵਿਛਾਉਣ ਬਾਰੇ ਗੱਲਾਂ ਕਰਦੇ ਹਨ। ਉਹ ਇੱਕ ਦੂਜੇ ਨੂੰ ਦੱਸਦੇ ਹਨ, “ਕੋਈ ਵੀ ਫ਼ੰਦਿਆਂ ਨੂੰ ਵੇਖਣ ਦੇ ਸਮਰਥ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਉਨ੍ਹਾਂ ਨੂੰ ਵੇਖੇਗਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਆਪਣੇ ਆਪ ਨੂੰ ਬੁਰੀ ਗੱਲ ਲਈ ਤਕੜਿਆਂ ਕਰਦੇ ਹਨ, ਓਹ ਫੰਦੇ ਲੁਕਾਉਣ ਦਾ ਉਪਾਓ ਕਰਦੇ ਹਨ ਅਤੇ ਆਖਦੇ ਹਨ, ਭਲਾ, ਕੌਣ ਸਾਨੂੰ ਵੇਖੇਗਾ?