Psalms 64:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਵੀ ਆਪਣੇ ਤੀਰ ਚੱਲਾ ਸੱਕਦਾ ਹੈ। ਅਤੇ ਇਸਤੋਂ ਪਹਿਲਾਂ ਕਿ ਉਹ ਮੰਦੇ ਲੋਕ ਜਾਨਣ ਉਹ ਘਾਇਲ ਹੋ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਣਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,