Psalms 64:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਲੋਕ ਹੋਰਾਂ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਲਈ ਵਿਉਂਤਾ ਬਣਾਉਂਦੇ ਹਨ। ਪਰ ਪਰਮੇਸ਼ੁਰ ਉਨ੍ਹਾਂ ਦੀਆਂ ਵਿਉਂਤਾ ਨੂੰ ਤਬਾਹ ਕਰ ਸੱਕਦਾ ਹੈ ਅਤੇ ਉਨ੍ਹਾਂ ਮੰਦੀਆਂ ਗੱਲਾਂ ਨੂੰ ਉਨ੍ਹਾਂ ਨਾਲ ਹੀ ਵਾਪਰਨ ਲਾ ਸੱਕਦਾ ਹੈ। ਫ਼ੇਰ, ਹਰ ਕੋਈ ਜੋ ਉਨ੍ਹਾਂ ਨੂੰ ਵੇਖਦਾ, ਅਚਂਭੇ ਵਿੱਚ ਆਪਣਾ ਸਿਰ ਹਿਲਾਉਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਠੇਡੇ ਖਾਣਗੇ, ਉਨ੍ਹਾਂ ਦੀ ਰਸਨਾ ਉਨ੍ਹਾਂ ਦੇ ਹੀ ਵਿਰੁੱਧ ਹੋਵੇਗੀ, ਸਭ ਵੇਖਣ ਵਾਲੇ ਭੱਜ ਜਾਣਗੇ।