Psalms 65:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਸੀਯੋਨ ਵਿੱਚ ਪਰਮੇਸ਼ੁਰ, ਮੈਂ ਤੇਰੀ ਉਸਤਤਿ ਕਰਦਾ ਹਾਂ। ਮੈਂ ਉਹ ਚੀਜ਼ਾਂ ਭੇਟ ਕਰਦਾ ਜਿਨ੍ਹਾਂ ਦਾ ਮੈਂ ਤੁਹਾਡੇ ਨਾਲ ਕੌਲ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਨਾ ਪੂਰੀ ਕੀਤੀ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਸੀਯੋਨ ਵਿੱਚ ਤੇਰੇ ਲਈ ਸਬਰ ਹੀ ਉਸਤਤ ਹੈ, ਅਤੇ ਤੇਰੇ ਲਈ ਸੁੱਖਣਾ ਪੂਰੀ ਕੀਤੀ ਜਾਵੇਗੀ।