Psalms 65:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਵਾਹੇ ਹੋਏ ਖੇਤਾਂ ਤੇ ਵਰੱਖਾ ਕਰਦੇ ਹੋ, ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿੰਜਦੇ ਹੋ, ਤੁਸੀਂ ਵਰੱਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ, ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਹ ਦਿਆਂ ਸਿਆੜਾਂ ਦੀ ਡੰਝ ਲਾਹ ਦਿੰਦਾ ਹੈਂ, ਤੂੰ ਉਹ ਦੀਆਂ ਵੱਟਾਂ ਨੂੰ ਪੱਧਰੀਆਂ ਕਰਦਾ ਹੈਂ, ਤੂੰ ਉਹ ਨੂੰ ਮੀਂਹ ਨਾਲ ਨਰਮ ਕਰਦਾ ਹੈਂ, ਤੂੰ ਉਹ ਦੇ ਪੁੰਗਰਨ ਵਿੱਚ ਬਰਕਤ ਦਿੰਦਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦੇ ਸਿਆੜਾਂ ਦੀ ਡੰਝ ਲਾਹ ਦਿੰਦਾ ਹੈਂ, ਤੂੰ ਉਹ ਦੀਆਂ ਵੱਟਾਂ ਨੂੰ ਪੱਧਰੀਆਂ ਕਰਦਾ ਹੈਂ, ਤੂੰ ਉਹ ਨੂੰ ਮੀਂਹ ਨਾਲ ਨਰਮ ਕਰਦਾ ਹੈਂ, ਤੂੰ ਉਹ ਦੇ ਪੁੰਗਰਨ ਵਿੱਚ ਬਰਕਤ ਦਿੰਦਾ ਹੈਂ।