Psalms 65:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ, ਵਾਦੀਆਂ ਅਨਾਜ ਨਾਲ ਭਰੀਆਂ ਹਨ, ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੂਹਾਂ ਇੱਜੜਾਂ ਨਾਲ ਕੱਜੀਆਂ ਗਈਆਂ, ਦੂਣਾਂ ਅੰਨ ਨਾਲ ਢੱਕੀਆਂ ਗਈਆਂ, ਓਹ ਖੁਸ਼ੀ ਦੇ ਲਲਕਾਰੇ ਮਾਰਦੀਆਂ ਹਨ ਤੇ ਗਾਉਂਦੀਆਂ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੂਹਾਂ ਇੱਜੜ ਨਾਲ ਕੱਜੀਆਂ ਗਈਆਂ, ਦੂਣਾ ਅੰਨ ਨਾਲ ਢੱਕੀਆਂ ਗਈਆਂ, ਓਹ ਖੁਸ਼ੀ ਦੇ ਲਲਕਾਰੇ ਮਾਰਦੀਆਂ ਹਨ ਅਤੇ ਗਾਉਂਦੀਆਂ ਹਨ।