Psalms 65:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਦੀ ਚੋਣ ਕੀਤੀ। ਤੁਸਾਂ ਸਾਨੂੰ ਆਪਣੇ ਮੰਦਰ ਆਉਣ ਅਤੇ ਤੁਹਾਡੀ ਪੂਜਾ ਕਰਨ ਲਈ ਚੁਣਿਆ। ਅਤੇ ਅਸੀਂ ਬਹੁਤ ਖੁਸ਼ ਹਾਂ। ਸਾਡੇ ਕੋਲ ਤੁਹਾਡੇ ਮੰਦਰ, ਤੁਹਾਡੇ ਮਹਿਲ ਵਿੱਚ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਭਈ ਉਹ ਤੇਰੇ ਦਰਬਾਰ ਵਿੱਚ ਰਹੇ, - ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ।