Psalms 65:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਸਾਨੂੰ ਬਚਾਉਂਦੇ ਹੋ। ਜਦੋਂ ਚੰਗੇ ਲੋਕ ਤੈਨੂੰ ਪ੍ਰਾਰਥਨਾ ਕਰਦੇ ਹਨ, ਤੂੰ ਉਨ੍ਹਾਂ ਨੂੰ ਸੁਣ ਅਤੇ ਹੈਰਾਨਕੁਨ ਕਾਰੇ ਕਰ। ਦੁਨੀਆਂ ਦੇ ਸਾਰੇ ਲੋਕ ਤੁਹਾਡੇ ਉੱਪਰ ਵਿਸ਼ਵਾਸ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ ਸਾਡੇ ਮੁਕਤੀ ਦਾਤੇ, ਤੂੰ ਜੋ ਧਰਤੀ ਦੀਆਂ ਚਹੁੰ ਕੂੰਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ਼ਾ ਹੈਂ, ਤੂੰ ਧਰਮ ਨਾਲ ਭਿਆਣਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ ਸਾਡੇ ਮੁਕਤੀਦਾਤੇ, ਤੂੰ ਧਰਤੀ ਦੀਆਂ ਚਹੁੰ ਕੂਟਾਂ ਨਾਲੋਂ ਦੂਰ ਦੇ ਸਮੁੰਦਰ ਵਾਲਿਆਂ ਦੀ ਆਸ ਹੈਂ, ਤੂੰ ਧਰਮ ਨਾਲ ਭਿਆਨਕ ਕੰਮਾਂ ਦੇ ਦੁਆਰਾ ਸਾਨੂੰ ਉੱਤਰ ਦੇਵੇਂਗਾ!