Psalms 65:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਪਰਬਤਾਂ ਨੂੰ ਆਪਣੀ ਸ਼ਕਤੀ ਨਾਲ ਸਾਜਿਆ, ਅਸੀਂ ਉਸਦੀ ਸ਼ਕਤੀ ਆਪਣੇ ਚਾਰ-ਚੁਫ਼ੇਰੇ ਵੇਖਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ੍ਹ ਕਰਦਾ ਹੈਂ, ਤੇਰੇ ਲੱਕ ਬਲ ਨਾਲ ਬੰਨ੍ਹਿਆ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਸ਼ਕਤੀ ਨਾਲ ਪਹਾੜਾਂ ਨੂੰ ਦ੍ਰਿੜ੍ਹ ਕਰਦਾ ਹੈਂ, ਤੇਰਾ ਲੱਕ ਬਲ ਨਾਲ ਬੰਨਿਆ ਹੋਇਆ ਹੈ।