Psalms 65:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਤੂਫ਼ਾਨੀ ਸਮੁੰਦਰਾਂ ਨੂੰ ਸ਼ਾਂਤ ਕੀਤਾ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਲੋਕਾਂ ਦੇ ਸਮੁੰਦਰ ਬਣਾਏ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸਮੁੰਦਰਾਂ ਦੇ ਰੌਲੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲੇ ਨੂੰ ਅਤੇ ਲੋਕਾਂ ਦੀ ਹਲ ਚਲ ਨੂੰ ਥਮ੍ਹਾ ਦਿੰਦਾ ਹੈਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸਮੁੰਦਰਾਂ ਦੇ ਰੌਲ਼ੇ ਨੂੰ ਅਤੇ ਉਨ੍ਹਾਂ ਦੀਆਂ ਠਾਠਾਂ ਦੇ ਰੌਲ਼ੇ ਨੂੰ ਅਤੇ ਲੋਕਾਂ ਦੀ ਹਲਚਲ ਨੂੰ ਥਮਾ ਦਿੰਦਾ ਹੈਂ,