Psalms 65:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ, ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ। ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰਾਂ ਧਰਤੀ ਨੂੰ ਤਿਆਰ ਕਰ ਕੇ ਤੂੰ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ-ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ-ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰ੍ਹਾਂ ਧਰਤੀ ਨੂੰ ਤਿਆਰ ਕਰ ਕੇ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ।