Psalms 66:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਡੀ ਪਰੱਖ ਕੀਤੀ, ਜਿਵੇਂ ਲੋਕੀਂ ਚਾਂਦੀ ਅੱਗ ਨਾਲ ਪਰੱਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਤੈਂ ਤਾਂ ਸਾਨੂੰ ਪਰਖਿਆ ਹੈ, ਤੈਂ ਚਾਂਦੀ ਦੇ ਤਾਉਣ ਵਾਂਙੁ ਸਾਨੂੰ ਤਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ।