Psalms 66:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸਾਂ ਅਸਾਂ ਨੂੰ ਫ਼ਸ ਜਾਣ ਦਿੱਤਾ, ਤੁਸੀਂ ਸਾਡੇ ਉੱਤੇ ਬਹੁਤ ਭਾਰ ਰੱਖ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸਾਨੂੰ ਜਾਲ ਵਿੱਚ ਲਿਆਇਆ, ਤੈਂ ਸਾਡੇ ਲੱਕਾ ਉੱਤੇ ਡਾਢਾ ਭਾਰ ਪਾ ਦਿੱਤਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸਾਨੂੰ ਜਾਲ਼ ਵਿੱਚ ਲਿਆਇਆ, ਤੂੰ ਸਾਡੇ ਲੱਕਾਂ ਉੱਤੇ ਡਾਢਾ ਭਾਰ ਪਾ ਦਿੱਤਾ ਹੈ!