Psalms 66:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਤੁਹਾਡੇ ਮੰਦਰ ਵਿੱਚ ਬਲੀਆਂ ਲੈ ਆਵਾਂਗਾ। ਜਦੋਂ ਮੈਂ ਮੁਸੀਬਤ ਵਿੱਚ ਸਾਂ ਮੈਂ ਤੁਹਾਡੇ ਅੱਗੇ ਸਹਾਇਤਾ ਲਈ ਪੁਕਾਰ ਕੀਤੀ। ਹੁਣ ਮੈਂ ਤੁਹਾਡੇ ਨਾਲ ਬਹੁਤ ਇਕਰਾਰ ਕੀਤੇ, ਮੈਂ ਉਹ ਚੀਜ਼ਾਂ ਭੇਟ ਕਰ ਰਿਹਾ ਜਿਨ੍ਹਾਂ ਦਾ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈ ਆਪਣੀਆਂ ਸੁੱਖਨਾਂ ਤੇਰੇ ਅੱਗੇ ਪੂਰੀਆਂ ਕਰਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਣਾਂ ਤੇਰੇ ਅੱਗੇ ਪੂਰੀਆਂ ਕਰਾਂਗਾ,