Psalms 66:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਅੱਗੇ ਪ੍ਰਾਰਥਨਾ ਕੀਤੀ, ਮੈਂ ਉਸਦੀ ਉਸਤਤਿ ਕੀਤੀ। ਮੇਰਾ ਹਿਰਦਾ ਸ਼ੁੱਧ ਸੀ, ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮੂਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮੂੰਹੋਂ ਉਹ ਨੂੰ ਪੁਕਾਰਿਆ, ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।