Psalms 66:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੈਨੂੰ ਸੁਣਿਆ, ਪਰਮੇਸ਼ੁਰ ਨੇ ਮੇਰੀ ਪ੍ਰਾਰਥਨਾ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਮੇਸ਼ੁਰ ਨੇ ਸੱਚ ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਨੇ ਸੱਚ-ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ।