Psalms 66:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ। ਉਸਤਤਿ ਦੇ ਗੀਤਾਂ ਨਾਲ ਉਸਦਾ ਸਤਿਕਾਰ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ, ਉਹ ਦੀ ਮਹਿਮਾ ਦੀ ਉਸਤਤ ਕਰੋ!