Psalms 66:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਮੇਰੇ ਕੋਲੋਂ ਦੂਰ ਨਹੀਂ ਗਿਆ। ਉਸ ਨੇ ਮੇਰੀ ਪ੍ਰਾਰਥਨਾ ਸੁਣੀ। ਪਰਮੇਸ਼ੁਰ ਨੇ ਮੇਰੇ ਨਾਲ ਆਪਣਾ ਪਿਆਰ ਦਰਸਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁਬਾਰਕ ਹੈ ਪਰਮੇਸ਼ੁਰ ਜਿਸ ਨੇ ਮੇਰੀ ਪ੍ਰਾਰਥਨਾ ਨੂੰ ਰੱਦ ਨਾ ਕੀਤਾ, ਨਾ ਆਪਣੀ ਦਯਾ ਨੂੰ ਮੈਥੋਂ ਰੋਕਿਆ।