Psalms 66:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੂੰ ਆਖੋ, “ਉਸਦੇ ਕੰਮ ਇੰਨੇ ਅਦਭੁਤ ਹਨ। ਹੇ ਪਰਮੇਸ਼ੁਰ, ਤੁਹਾਡੀ ਸ਼ਕਤੀ ਬਹੁਤ ਮਹਾਨ ਹੈ, ਤੁਹਾਡੇ ਵੈਰੀ ਝੁਕ ਗਏ ਹਨ, ਉਹ ਤੁਹਾਡੇ ਪਾਸੋਂ ਭੈਭੀਤ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ! ਤੇਰੀ ਮਹਾਂ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!