Psalms 66:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੀ ਦੁਨੀਆਂ ਤੁਹਾਡੀ ਉਪਾਸਨਾ ਕਰੇ, ਹਰ ਕੋਈ ਤੁਹਾਡੇ ਨਾਮ ਦੀ ਉਸਤਤਿ ਗਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ ਤੇ ਤੈਨੂੰ ਗਾਉਣਗੇ, ਓਹ ਤੇਰੇ ਨਾਮ ਦੇ ਭਜਨ ਗਾਉਣਗੇ। ਸਲਹ।