Psalms 66:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਚੀਜ਼ਾਂ ਵੱਲ ਵੇਖੋ ਜਿਹੜੀਆਂ ਪਰਮੇਸ਼ੁਰ ਨੇ ਸਾਜੀਆਂ। ਉਹ ਚੀਜ਼ਾਂ ਸਾਨੂੰ ਹੈਰਾਨ ਕਰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸੀਆਂ ਦੀ ਵੱਲ ਉਹ ਦੀ ਕਰਨੀ ਭਿਆਣਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਓ, ਪਰਮੇਸ਼ੁਰ ਦੇ ਕੰਮਾਂ ਨੂੰ ਵੇਖੋ, ਆਦਮ ਵੰਸ਼ੀਆਂ ਦੀ ਵੱਲ ਉਹ ਦੀ ਕਰਨੀ ਭਿਆਨਕ ਹੈ।