Psalms 66:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪਣੀ ਮਹਾਨ ਸ਼ਕਤੀ ਨਾਲ ਦੁਨੀਆਂ ਉੱਤੇ ਸ਼ਾਸਨ ਕਰਦਾ ਹੈ; ਉਹ ਹਰ ਜਗ਼੍ਹਾ ਲੋਕਾਂ ਨੂੰ ਤੱਕਦਾ ਹੈ। ਕੋਈ ਅਜਿਹਾ ਬੰਦਾ ਨਹੀਂ ਜੋ ਉਸ ਦੇ ਖਿਲਾਫ਼ ਵਿਦ੍ਰੋਹ ਕਰ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੀ ਸਮਰੱਥਾ ਨਾਲ ਸਦਾ ਤੀਕੁਰ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀ ਸਮਰੱਥਾ ਨਾਲ ਸਦਾ ਤੱਕ ਰਾਜ ਕਰਦਾ ਹੈ, ਉਹ ਦੀਆਂ ਅੱਖਾਂ ਕੌਮਾਂ ਵੱਲ ਲੱਗੀਆਂ ਰਹਿੰਦੀਆਂ ਹਨ, ਆਕੀ ਲੋਕ ਸਿਰ ਨਾ ਚੁੱਕਣਗੇ!। ਸਲਹ।