Psalms 66:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਨੂੰ ਜ਼ਿੰਦਗੀ ਦਿੱਤੀ, ਅਤੇ ਪਰਮੇਸ਼ੁਰ ਸਾਡੀ ਰੱਖਿਆ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਸਾਡੀ ਜਾਨ ਨੂੰ ਜੀਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਸਾਡੀ ਜਾਨ ਨੂੰ ਜਿਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ।