Psalms 67:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ। ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।