Psalms 67:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ। ਕਿਉਂਕਿ ਤੁਸੀਂ ਲੋਕਾਂ ਦਾ ਨਿਆਂ ਬੇਲਾਗ ਕਰਦੇ ਹੋਂ। ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ।
Punjabi Bible 2016 - ਪਵਿੱਤਰ ਬਾਈਬਲ O.V.
ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਉਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।