Psalms 68:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਜਾਨਵਰ ਫ਼ੇਰ ਉਸ ਧਰਤੀ ਉੱਤੇ ਆ ਗਏ। ਹੇ ਪਰਮੇਸ਼ੁਰ, ਉੱਥੇ ਤੁਸੀਂ ਗਰੀਬ ਲੋਕਾਂ ਨੂੰ ਬਹੁਤ ਚੰਗੀਆਂ ਚੀਜ਼ਾਂ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਪਰਜਾ ਉਸ ਵਿੱਚ ਵੱਸੀ, ਤੈਂ, ਹੇ ਪਰਮੇਸ਼ੁਰ, ਆਪਣੀ ਭਲਿਆਈ ਨਾਲ ਮਸਕੀਨਾਂ ਲਈ ਤਿਆਰੀ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਪਰਜਾ ਉਸ ਵਿੱਚ ਵੱਸੀ, ਤੂੰ, ਹੇ ਪਰਮੇਸ਼ੁਰ, ਆਪਣੀ ਭਲਿਆਈ ਨਾਲ ਮਸਕੀਨਾਂ ਦੀ ਸੇਵਾ ਕੀਤੀ।