Psalms 68:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤਾਕਤਵਰ ਰਾਜਿਆਂ ਦੀਆਂ ਫ਼ੌਜਾਂ ਨੱਸ ਗਈਆਂ, ਘਰਾਂ ਵਿੱਚ ਔਰਤਾਂ ਉਹ ਚੀਜ਼ਾਂ ਵੰਡਣਗੀਆਂ ਜਿਹੜੀਆਂ ਸਿਪਾਹੀ ਜੰਗ ਵਿੱਚੋਂ ਲਿਆਉਣਗੇ। ਜਿਹੜੇ ਲੋਕ ਘਰਾਂ ਵਿੱਚ ਰੁਕ ਗਏ ਸਨ ਲੁੱਟ ਦਾ ਬਟਵਾਰਾ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
\ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!\ ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!” ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ।