Psalms 68:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਲਮੋਨ ਪਰਬਤ ਉੱਤੇ ਪਰਮੇਸ਼ੁਰ ਨੇ, ਵੈਰੀ ਰਾਜਿਆਂ ਨੂੰ ਖਿੰਡਾਂ ਦਿੱਤਾ। ਉਹ ਡਿੱਗਦੀ ਹੋਈ ਬਰਫ਼ ਵਾਂਗ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ!