Psalms 68:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਸ਼ਾਨ ਪਰਬਤ ਕਈ ਸ਼ਿਖਰਾਂ ਵਾਲਾ ਇੱਕ ਮਹਾਨ ਪਰਬਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬਾਸ਼ਾਨ ਦਾ ਪਹਾੜ ਪਰਮੇਸ਼ੁਰ ਦਾ ਪਹਾੜ ਹੈ, ਬਾਸ਼ਾਨ ਦਾ ਪਹਾੜ ਚੋਟੀਆਂ ਦਾ ਪਹਾੜ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਸ਼ਾਨ ਦਾ ਪਰਬਤ ਪਰਮੇਸ਼ੁਰ ਦਾ ਪਰਬਤ ਹੈ, ਬਾਸ਼ਾਨ ਦਾ ਪਰਬਤ ਚੋਟੀਆਂ ਦਾ ਪਰਬਤ ਹੈ।