Psalms 68:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਬਾਸ਼ਾਨ ਪਰਬਤ, ਤੂੰ ਹੇਠਾਂ ਸੀਯੋਨ ਪਰਬਤ ਵੱਲ ਕਿਉਂ ਤੱਕਦਾ? ਪਰਮੇਸ਼ੁਰ ਉਸ ਪਰਬਤ (ਸੀਯੋਨ) ਨੂੰ ਪਿਆਰ ਕਰਦਾ ਹੈ। ਯਹੋਵਾਹ ਨੇ ਸਦਾ ਲਈ ਉੱਥੇ ਰਹਿਣ ਲਈ ਇਸ ਨੂੰ ਚੁਣਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਚੋਟੀਆਂ ਦੇ ਪਹਾੜੋ, ਤੁਸੀਂ ਉਸ ਪਹਾੜ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋॽ ਯਹੋਵਾਹ ਸਦਾ ਤੀਕੁਰ ਉਸ ਵਿੱਚ ਵੱਸੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ।