Psalms 68:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਵਿੱਤਰ ਸੀਯੋਨ ਪਰਬਤ ਵੱਲ ਆਉਂਦਾ ਹੈ। ਉਸ ਦੇ ਪਿੱਛੇ ਉਸ ਦੇ ਹਜ਼ਾਰਾਂ ਹੱਥ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾ ਹਜ਼ਾਰ ਹਨ, ਪ੍ਰਭੁ ਉਨ੍ਹਾਂ ਦੇ ਵਿੱਚ ਹੈ ਜਿਵੇਂ ਉਹ ਪਵਿੱਤਰ ਸੀਨਈ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।