Psalms 68:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਉੱਪਰ ਉੱਚੇ ਪਰਬਤ ਉੱਤੇ ਗਿਆ, ਕੈਦੀਆਂ ਦੇ ਟੋਲੇ ਦੀ ਅਗਵਾਈ ਕਰਦੇ ਹੋਏ, ਆਦਮੀਆਂ ਤੋਂ ਉਨ੍ਹਾਂ ਲੋਕਾਂ ਸਮੇਤ ਸੁਗਾਤਾਂ ਲੈਣ ਲਈ ਗਿਆ ਜਿਹੜੇ ਉਸ ਦੇ ਖਿਲਾਫ਼ ਮੁੜ ਗਏ ਸਨ। ਯਹੋਵਾਹ ਪਰਮੇਸ਼ੁਰ ਉੱਥੇ ਉੱਪਰ ਨਿਵਾਸ ਕਰਨ ਲਈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਤਾਹਾਂ ਨੂੰ ਚੜ੍ਹਿਆ, ਤੈਂ ਬੰਧੂਆਂ ਨੂੰ ਬੰਨ੍ਹ ਲਿਆ, ਤੈਂ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਭਈ ਯਾਹ ਪਰਮੇਸ਼ੁਰ ਉੱਥੇ ਵੱਸੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।