Psalms 68:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਵੈਰੀਆਂ ਨੂੰ ਇੰਝ ਖਿੰਡਿਆ ਦਿਉ, ਜਿਵੇਂ ਧੂੰਆ ਹਵਾ ਦੁਆਰਾ ਉੱਡ ਜਾਂਦਾ ਹੈ। ਤੇਰੇ ਵੈਰੀ ਅੱਗ ਉੱਤੇ ਪਿਘਲਦੀ ਇੱਕ ਮੋਮ ਵਾਂਗ ਤਬਾਹ ਹੋ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਓਹਨਾਂ ਨੂੰ ਉਡਾ ਦੇਹ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਉਹਨਾਂ ਨੂੰ ਉਡਾ ਦੇ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!