Psalms 68:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਰਮੇਸ਼ੁਰ ਨੂੰ ਜਿੱਤ ਦੇ ਜਲੂਸ ਦੀ ਅਗਵਾਈ ਕਰਦਿਆਂ ਵੇਖੋ। ਮੇਰੇ ਪਵਿੱਤਰ ਯਹੋਵਾਹ ਨੂੰ, ਮੇਰੇ ਰਾਜੇ ਨੂੰ, ਫ਼ਤਿਹ ਦੇ ਜਲੂਸ ਦੀ ਅਗਵਾਈ ਕਰਦਿਆਂ ਵੇਖੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਅਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਜਲੂਸ ਨੂੰ ਵੇਖਿਆ, ਪਵਿੱਤਰ ਸਥਾਨ ਵਿੱਚ ਮੇਰੇ ਪਰਮੇਸ਼ੁਰ, ਮੇਰੇ ਪਾਤਸ਼ਾਹ ਦੇ ਜਲੂਸ ਨੂੰ।