Psalms 68:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਾਇੱਕ ਅੱਗੇ, ਉਨ੍ਹਾਂ ਦੇ ਪਿੱਛੇ ਸੰਗੀਤਕਾਰ, ਤੰਬੂਰੇ ਵਜਾਉਂਦੀਆਂ ਮੁਟਿਆਰਾਂ ਨਾਲ ਘਿਰੇ ਚੱਲ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਗਵਈਏ ਅੱਗੇ ਅੱਗੇ ਅਤੇ ਵਜੰਤਰੀ ਪਿੱਛੇ ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਵੱਈਏ ਅੱਗੇ-ਅੱਗੇ ਅਤੇ ਵਜੰਤਰੀ ਪਿੱਛੇ-ਪਿੱਛੇ ਚੱਲਦੇ, ਜੁਆਨ ਤੀਵੀਆਂ ਵਿਚਕਾਰ ਡੱਫਾਂ ਵਜਾਉਂਦੀਆਂ ਜਾਂਦੀਆਂ ਸਨ।